ਬਰੈਂਪਟਨ : ਖੇਤਰੀ ਕੌਂਸਲਰ ਦੀ ਚੋਣ ਲੜ ਰਹੇ ਜੋਅ ਲੀ ਨੇ ਇੱਥੇ ਇੱਕ ਸਮਾਗਮ ਕੀਤਾ। ਉਨ੍ਹਾਂ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਸਾਬਕਾ ਮੰਤਰੀ ਪੀਟਰ ਮੈਕੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੈਕੇ ਨੇ ਜੋਅ ਲੀ ਦੀਆਂ ਉਪਲੱਬਧੀਆਂ ‘ਤੇ ਰੌਸ਼ਨੀ ਪਾਈ। ਜੋਅ ਲੀ ਮਾਰਖਾਮ ਅਤੇ ਯੌਰਕ ਰੀਜ਼ਨ ਤੋਂ ਦੋ ਵਾਰ ਖੇਤਰੀ ਕੌਂਸਲਰ ਚੁਣੇ ਗਏ ਸਨ ਅਤੇ ਹੁਣ ਉਹ ਆਪਣੀ ਅਗਲੀ ਪਾਰੀ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣੇ ਟੀਚਿਆਂ ‘ਤੇ ਰੌਸ਼ਨੀ ਪਾ ਕੇ ਲੋਕਾਂ ਤੋਂ ਸਮਰਥਨ ਮੰਗਿਆ।
Check Also
ਪੀਲ ਪੁਲਿਸ ਵੱਲੋਂ ਕਰਵਾਈ ਗਈ ’24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀ ਪੀ ਏ ਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ
ਮਿਸੀਸਾਗਾ/ਡਾ. ਝੰਡ : ਲੰਘੇ ਸ਼ਨੀਵਾਰ 21 ਜੂਨ ਨੂੰ ਪੀਲ ਰਿਜਨ ਪੁਲਿਸ ਵੱਲੋਂ ਮਿਸੀਸਾਗਾ ਵੈਲੀ ਕਮਿਊਨਿਟੀ …