ਨਵੀਂ ਦਿੱਲੀ : ਪੰਜਾਬ ਦੇ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸੁਪਰੀਮ ਕੋਰਟ 30 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਉਨ੍ਹਾਂ ਨੂੰ ਸੁਣਾਈ ਗਈ ਸਜ਼ਾ ਦੇ ਮੁੱਦੇ ‘ਤੇ ਮੁੜ ਵਿਚਾਰ ਕਰੇਗੀ। ਕੋਰਟ ਨੇ ਪੀੜਤ ਪੱਖ ਦੀ ਰੀਵਿਊ ਪਟੀਸ਼ਨ ਵਿਚਾਰ ਲਈ ਸਵੀਕਾਰ ਕਰਦੇ ਹੋਏ ਸਿੱਧੂ ਨੂੰ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਅਦਾਲਤ ਨੇ ਸਾਫ਼ ਕੀਤਾ ਕਿ ਉਹ ਸਿਰਫ਼ ਸਜ਼ਾ ਦੀ ਮਾਤਰਾ ਦੇ ਮੁੱਦੇ ‘ਤੇ ਹੀ ਵਿਚਾਰ ਕਰੇਗਾ।
ਨਵਜੋਤ ਸਿੰਘ ਸਿੱਧੂ ਖਿਲਾਫ਼ ਫਿਰ ਖੁੱਲ੍ਹਿਆ 30 ਸਾਲ ਪੁਰਾਣਾ ਰੋਡ ਰੇਜ ਕੇਸ
RELATED ARTICLES

