50 ਹਜ਼ਾਰ ਰੁਪਏ ਦੇ ਬੌਂਡ ‘ਤੇ ਜਲਦ ਹੋਣਗੇ ਰਿਹਾਅ
ਨਵਾਂਸ਼ਹਿਰ/ਬਿਊਰੋ ਨਿਊਜ਼ : ਸੰਤ ਰਾਮਾਨੰਦ ਵਿਰੁੱਧ ਵਿਵਾਦਿਤ ਟਿੱਪਣੀ ਕਰਨ ਤੋਂ ਬਾਅਦ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏ ਜਾਣ ਦੇ ਮਾਮਲੇ ਵਿੱਚ ਜੇਲ੍ਹ ਭੇਜੇ ਗਏ ਐਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਦੀ ਜ਼ਮਾਨਤ ਅਦਾਲਤ ਵੱਲੋਂ ਮਨਜੂਰ ਕਰ ਲਈ ਗਈ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਇਹ ਫੈਸਲਾ ਰਾਖਵਾਂ ਰੱਖ ਲਿਆ ਸੀ। ਅਦਾਲਤ ਨੇ ਭੌਰ ਨੂੰ 50 ਹਜ਼ਾਰ ਰੁਪਏ ਦੇ ਬੌਂਡ ਭਰ ਕੇ ਜ਼ਮਾਨਤ ਤੇ ਰਿਹਾਅ ਕਰਨ ਦੇ ਹੁਕਮ ਦੇ ਦਿੱਤੇ ਹਨ। ਯਕੀਨਨ ਹੈ ਕਿ ਭੌਰ ਭਲਕੇ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਜਾਣਗੇ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …