23.8 C
Toronto
Thursday, August 20, 2026
spot_img
Homeਪੰਜਾਬਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤਵੋਟਾਂ 19 ਸਤੰਬਰ ਦਿਨ ਬੁੱਧਵਾਰ ਨੂੰ ਪੈਣੀਆਂ, ਨਤੀਜੇ 22 ਸਤੰਬਰ ਨੂੰ ਆਉਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਵੋਟਾਂ ਲਈ ਅੱਜ ਸ਼ਾਮੀਂ ਚੋਣ ਪ੍ਰਚਾਰ ਸਮਾਪਤ ਹੋ ਗਿਆ। ਇਸ ਦੌਰਾਨ ਉਮੀਦਵਾਰ ਹੁਣ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਸਕਣਗੇ। ਧਿਆਨ ਰਹੇ ਕਿ 19 ਸਤੰਬਰ ਨੂੰ ਪੈਣ ਵਾਲੀਆਂ ਇਨ੍ਹਾਂ ਵੋਟਾਂ ਦੇ ਨਤੀਜੇ 22 ਸਤੰਬਰ ਦਿਨ ਸ਼ਨਿੱਚਰਵਾਰ ਨੂੰ ਐਲਾਨ ਕੀਤੇ ਜਾਣੇ ਹਨ। ਇਸ ਤੋਂ ਬਾਅਦ ਪਿੰਡਾਂ ਦੀਆਂ ਪੰਚਾਇਤਾਂ ਲਈ ਪੈਣ ਵਾਲੀਆਂ ਵੋਟਾਂ ਲਈ ਤਰੀਕ ਦਾ ਐਲਾਨ ਵੀ ਜਲਦੀ ਹੋ ਜਾਵੇਗਾ।

RELATED ARTICLES
POPULAR POSTS