ਮੁਨੀਸ਼ ਤਿਵਾੜੀ ਨੂੰ ਬਣਾਇਆ ਜਨਰਲ ਸਕੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਵਿਦੇਸ਼ ਮਾਮਲਿਆਂ ਦੇ ਵਿਭਾਗ ਵਿਚ ਪ੍ਰਤਾਪ ਸਿੰਘ ਬਾਜਵਾ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਭੁਵਨੇਸ਼ਵਰ ਕਾਲੀਤਾ ਨੂੰ ਵੀ ਵਿਭਾਗ ਦਾ ਉਪ ਚੇਅਰਮੈਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਮਨੀਸ਼ ਤਿਵਾੜੀ ਅਤੇ ਐੱਮ.ਐੱਮ. ਪੱਲਾਮਰਾਜੂ ਨੂੰ ਜਨਰਲ ਸਕੱਤਰ, ਦੀਪੇਂਦਰ ਹੁੱਡਾ ਅਤੇ ਐਡਵੋਕੇਟ ਸੰਜੀਵ ਜੋਸਿਫ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਵਿਭਾਗ ਦਾ ਕਨਵੀਨਰ ਰਾਗਿਨੀ ਨਾਇਕ ਅਤੇ ਕੋ-ਕਨਵੀਨਰ ਸੰਜੈ ਚੰਡੋਕ ਨੂੰ ਨਿਯੁਕਤ ਕੀਤਾ ਗਿਆ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …