20.4 C
Toronto
Sunday, September 6, 2026
spot_img
Homeਦੁਨੀਆਜੇਸਨ ਕੈਨੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

ਜੇਸਨ ਕੈਨੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

ਜੇਸਨ ਕੈਨੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤਦੁਵੱਲੇ ਹਿੱਤਾਂ ਅਤੇ ਇਮੀਗ੍ਰੇਸ਼ਨ ਮਾਮਲਿਆਂ ਸਬੰਧੀ ਹੋਈ ਗੱਲਬਾਤ
ਚੰਡੀਗੜ੍ਹ : ਕੈਨੇਡਾ ਦੇ ਅਲਬਰਟਾ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਜੈਸਨ ਕੈਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਮਿਲੇ। ਜੇਸਨ ਕੈਨੀ ਤੇ ਕੈਪਟਨ ਅਮਰਿੰਦਰ ਨੇ ਦੁਵੱਲੇ ਹਿੱਤਾਂ, ਫਸਲੀ ਵਿਭਿੰਨਤਾ, ਪਾਣੀ ਅਤੇ ਇਮੀਗ੍ਰੇਸ਼ਨ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਕੀਤਾ। ਕੈਨੀ ਦੇ ਨਾਲ ਅਲਬਰਟਾ ਅਸੈਂਬਲੀ ਦੇ ਮੈਂਬਰ ਪ੍ਰਸਾਦ ਪਾਂਡਾ ਅਤੇ ਡੇਵਿਨ ਦਰਿਸ਼ੇਨ ਵੀ ਸਨ। ਉਨ੍ਹਾਂ ਨੇ ਕੈਨੇਡਾ ਦੇ ਸਮੁੱਚੇ ਵਿਕਾਸ ‘ਚ ਪੰਜਾਬੀਆਂ ਦੇ ਯੋਗਦਾਨ ਦੀ ਸਰਾਹਣਾ ਕੀਤੀ।

RELATED ARTICLES
POPULAR POSTS