ਐਥਿਕਸ ਕਮੇਟੀ ਨੇ ਭੇਜਿਆ ਸੀ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਬੈਂਕਾਂ ਨੂੰ ਕਰੋੜਾਂ ਦਾ ਚੂਨਾ ਲਗਾਉਣ ਵਾਲੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਅੱਜ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐਥਿਕਸ ਕਮੇਟੀ ਨੇ ਮਾਲਿਆ ਨੂੰ ਨੋਟਿਸ ਭੇਜਿਆ ਸੀ। ਮਾਲਿਆ ਨਾਮਜ਼ਦ ਮੈਂਬਰ ਦੇ ਤੌਰ ‘ਤੇ ਰਾਜ ਸਭਾ ਵਿਚ ਸੰਸਦ ਮੈਂਬਰ ਸਨ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਇਸੇ ਸਾਲ ਜੁਲਾਈ ਵਿਚ ਖਤਮ ਹੋਣ ਵਾਲਾ ਸੀ। ਜ਼ਿਕਰਯੋਗ ਹੈ ਕਿ ਵਿਜੇ ਮਾਲਿਆ ਬੈਂਕਾਂ ਦਾ ਕਰੋੜਾਂ ਦਾ ਦੇਣਦਾਰ ਹੈ।
Check Also
ਅਫ਼ਗਾਨਿਸਤਾਨ ’ਚ ਆਇਆ 5.8 ਦੀ ਤੀਬਰਤਾ ਵਾਲਾ ਭੁਚਾਲ
ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵੀ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ …