13 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ
ਨਵੀਂ ਦਿੱਲੀ/ਬਿਊਰੋ ਨਿਊਜ਼
ਛੱਤੀਸਗੜ੍ਹ ਸਥਿਤ ਭਿਲਾਈ ਸਟੀਲ ਪਲਾਂਟ ਵਿਚ ਅੱਜ ਸਵੇਰੇ ਕਰੀਬ 11 ਵਜੇ ਵੱਡਾ ਹਾਦਸਾ ਹੋ ਗਿਆ। ਇਸ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋਏ ਹਨ। ਇਹ ਹਾਦਸਾ ਗੈਸ ਪਾਈਪ ਲਾਈਨ ਫਟਣ ਨਾਲ ਵਾਪਰਿਆ ਹੈ। ਗੰਭੀਰ ਜ਼ਖ਼ਮੀਆਂ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਪਲਾਂਟ ਵਿਚ ਅੱਗ ਲੱਗਣ ਕਾਰਨ ਜ਼ਹਿਰੀਲੀ ਗੈਸ ਵੀ ਰਿਸ ਰਹੀ ਹੈ। ਹਾਦਸੇ ਦੇ ਬਾਅਦ ਪੁਲਿਸ ਤੇ ਬਚਾਅ ਦਲ ਦੇ ਦਸਤੇ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …