18.7 C
Toronto
Wednesday, October 14, 2026
spot_img
Homeਪੰਜਾਬਨਸ਼ੇ ਦੀ ਓਵਰਡੋਜ਼ ਕਾਰਨ ਫਰੀਦਕੋਟ 'ਚ ਨੌਜਵਾਨ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਫਰੀਦਕੋਟ ‘ਚ ਨੌਜਵਾਨ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਫਰੀਦਕੋਟ ‘ਚ ਨੌਜਵਾਨ ਦੀ ਮੌਤਵੱਡਾ ਭਰਾ ਵੀ ਚੜ੍ਹਿਆ ਸੀ ਨਸ਼ਿਆਂ ਦੀ ਭੇਟ
ਫ਼ਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੀ ਸੰਜੇ ਬਸਤੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ 30 ਸਾਲਾ ਹਰਜਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਜ਼ਿਆਦਾ ਨਸ਼ਾ ਖਾਣ ਕਾਰਨ ਉਸ ਨੌਜਵਾਨ ਦੀ ਮੌਤ ਹੋਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚਾਰ ਸਾਲ ਪਹਿਲਾਂ ਉਸ ਦੇ ਵੱਡੇ ਭਰਾ ਦੀ ਵੀ ਨਸ਼ਿਆਂ ਕਾਰਨ ਮੌਤ ਹੋ ਗਈ ਸੀ।

RELATED ARTICLES
POPULAR POSTS