ਅਹਿਮਦਾਬਾਦ : ਗੁਜਰਾਤ ਰਾਜ ਮਨੁੱਖੀ ਅਧਿਕਾਰ ਕਮਿਸ਼ਨ (ਜੀਐਸਐਚਆਰਸੀ) ਨੇ ਬੁੱਧਵਾਰ ਨੂੰ ਰਾਜ ਦੇ ਮੁੱਖ ਸਕੱਤਰ ਅਤੇ ਪੁਲਿਸ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਹਿੰਦੀ ਭਾਸ਼ਾ ਬੋਲਣ ਵਾਲੇ ਪਰਵਾਸੀ ਮਜ਼ਦੂਰਾਂ ‘ਤੇ ਹਮਲਿਆਂ ਅਤੇ ਉਨ੍ਹਾਂ ਦੀ ਹਿਜਰਤ ਸਬੰਧੀ ਰਿਪੋਰਟ ਮੰਗੀ ਹੈ। ਗਾਂਧੀਨਗਰ ਵਿੱਚ ਜੀਐਸਐਚਆਰਸੀ ਦੀ ਚੇਅਰਪਰਸਨ ਜਸਟਿਸ (ਸੇਵਾਮੁਕਤ) ਅਭਿਲਾਸ਼ਾ ਕੁਮਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਿਪੋਰਟ 20 ਦਿਨਾਂ ਦੇ ਅੰਦਰ ਜਮ੍ਹਾਂ ਕਰਾਉਣੀ ਹੋਵੇਗੀ।
Check Also
ਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ
ਕੇਰਲ ’ਚ ਕਾਂਗਰਸ ਪਾਰਟੀ ਨੇ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਮੇਤ ਚਾਰ …