ਬਰੈਂਪਟਨ : ਮੰਗਲਵਾਰ ਵਾਲੇ ਦਿਨ ਮਿਸਟਰ ਮਾਈਕਲ ਫੋਰਡ ਏਸ਼ੀਅਨ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਮਿਲੇ। ਏਸ਼ੀਅਨ ਹੰਬਰਵੁੱਡ ਸੀਨੀਅਰ ਕਲੱਬ ਨੇ ਉਨ੍ਹਾਂ ਦਾ ਸੁਆਗਤ ਕੀਤਾ।
ਸੁਲੱਖਣ ਸਿੰਘ ਅਟਵਾਲ, ਕੁਲਦੀਪ ਸਿੰਘ ਸੋਢੀ, ਅਵਤਾਰ ਸਿੰਘ ਮਿਨਹਾਸ, ਬਲੌਰ ਸਿੰਘ ਬਰਾੜ, ਗੁਰਦਿਆਲ ਸਿੰਘ ਕੰਗ, ਅਮਰੀਕ ਸਿੰਘ ਰਾਏ ਤੇ ਸੁਰਜੀਤ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ। ਆਖਰ ਵਿਚ ਮਾਈਕਲ ਫੋਰਡ ਨੇ ਭਾਸ਼ਣ ਦਿੱਤਾ ਅਤੇ ਪਿਛਲੇ ਸਾਲ ਦੀਆਂ ਪ੍ਰਾਪਤੀਆਂ ਗਿਣਾਈਆਂ। ਅਵਤਾਰ ਸਿੰਘ ਮਿਨਹਾਸ ਨੇ ਸਾਰੇ ਨੁਕਤੇ ਬਿਆਨ ਕੀਤੇ ਅਤੇ ਸੁਲੱਖਣ ਸਿੰਘ ਅਟਵਾਲ ਨੇ ਸਾਰੇ ਮੈਬਰਾਂ ਦਾ ਧੰਨਵਾਦ ਕੀਤਾ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …