Breaking News
Home / ਦੁਨੀਆ / ਹੁਸ਼ਿਆਰਪੁਰ ਕਲਚਰਲ ਕਲੱਬ ਵਲੋਂ ਸਾਲਾਨਾ ਹੁਸ਼ਿਆਰਪੁਰ ਨਾਈਟ 20 ਅਕਤੂਬਰ ਨੂੰ

ਹੁਸ਼ਿਆਰਪੁਰ ਕਲਚਰਲ ਕਲੱਬ ਵਲੋਂ ਸਾਲਾਨਾ ਹੁਸ਼ਿਆਰਪੁਰ ਨਾਈਟ 20 ਅਕਤੂਬਰ ਨੂੰ

ਬਰੈਂਪਟਨ : ਹੁਸ਼ਿਆਰਪੁਰ ਕਲਚਰਲ ਕਲੱਬ ਵਲੋਂ ਦਿਨ ਸ਼ਨੀਵਾਰ 20 ਅਕਤੂਬਰ ਨੂੰ ਸ਼ਾਮ 6 ਵਜੇ 2084 ਸਟੀਲਜ਼ ਐਵੇਨਿਊ ਈਸਟ, ਬਰੈਂਪਟਨ ਸਥਿਤઠਸ਼ਿਗਾਰ ਬੈਂਕਟ ਹਾਲ ਵਿੱਚ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਸਾਲਾਨਾ ਹੁਸ਼ਿਆਰਪੁਰ ਨਾਈਟ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚઠ ਗਾਇਕ ਰਣਜੀਤ ਮਣੀਂ ਦੁਆਰਾ ਲਾਈਵ ਗੀਤ-ਸੰਗੀਤ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਪ੍ਰੋਗਰਾਮ ਗਿੱਧਾ, ਭੰਗੜਾ ਅਤੇ ਇਨਾਮਾਂ ਨਾਲ ਭਰਪੂਰઠਹੋਵੇਗਾ। ਵਧੇਰੇ ਜਾਣਕਾਰੀ ਲਈ ਅਮਰਜੀਤ ਸਿੰਘ 416 804 1138, ਤਰਸੇਮ ਸਿੰਘ 647 502 3142, ਰਾਜੀਵ ਸਿੰਘ 647 280 6041ઠਅਤੇ ਗੁਰਚਰਨ ਸਿੰਘ ਨਾਲ 905 908 0022 ‘ ਤੇ ਸੰਪਰਕ ਕੀਤਾ ਜਾ ਸਕਦਾ ਹੇ। (ਰਿਪੋਰਟ : ਦੇਵ ਝੱਮਟ)

Check Also

ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ

ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …