14.4 C
Toronto
Monday, April 27, 2026
spot_img
Homeਕੈਨੇਡਾਭਾਈ ਵਰਿਆਮ ਸਿੰਘ ਜੀ ਦੀ ਸਲਾਨਾ ਬਰਸੀ 14 ਅਕਤੂਬਰ ਨੂੰ ਮਨਾਈ ਜਾਵੇਗੀ

ਭਾਈ ਵਰਿਆਮ ਸਿੰਘ ਜੀ ਦੀ ਸਲਾਨਾ ਬਰਸੀ 14 ਅਕਤੂਬਰ ਨੂੰ ਮਨਾਈ ਜਾਵੇਗੀ

ਪਿੰਡ ਖੁਰਦਪੁਰ ਅਤੇ ਫਤਿਹਪੁਰ ਦੀ ਸੰਗਤ ਵਲੋਂ ਭਾਈ ਵਰਿਆਮ ਸਿੰਘ ਜੀ ਦੀ ਸਲਾਨਾ ਬਰਸੀ ਉਨਟਾਰੀਓ ਖਾਲਸਾ ਦਰਬਾਰ ਵਿਖੇ ਮਨਾਈ ਜਾ ਰਹੀ ਹੈ।  12 ਅਕਤੂਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ ਅਤੇ 14 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਸਜਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਸਮੂਹ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਆਉਣ ਦੀ ਬੇਨਤੀ ਕੀਤੀ ਜਾਂਦੀ ਹੈ। ਵਧੇਰੇ ਜਾਣਕਾਰੀ ਲਈ ਫੋਨ ਕਰ ਸਕਦੇ ਹੋ ; ਜਗਰੂਪ ਸਿੰਘ 416-803-2463, ਅਮਰੀਕ ਸਿੰਘ 905-612-8176

 

RELATED ARTICLES
POPULAR POSTS