ਬਰੈਂਪਟਨ : ਹੁਸ਼ਿਆਰਪੁਰ ਕਲਚਰਲ ਕਲੱਬ ਵਲੋਂ ਦਿਨ ਸ਼ਨੀਵਾਰ 20 ਅਕਤੂਬਰ ਨੂੰ ਸ਼ਾਮ 6 ਵਜੇ 2084 ਸਟੀਲਜ਼ ਐਵੇਨਿਊ ਈਸਟ, ਬਰੈਂਪਟਨ ਸਥਿਤ ਸ਼ਿਗਾਰ ਬੈਂਕਟ ਹਾਲ ਵਿੱਚ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਸਾਲਾਨਾ ਹੁਸ਼ਿਆਰਪੁਰ ਨਾਈਟ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਗਾਇਕ ਰਣਜੀਤ ਮਣੀਂ ਅਤੇ ਰੁਪਿੰਦਰ ਰਿੰਪੀ ਦੁਆਰਾ ਲਾਈਵ ਗੀਤ-ਸੰਗੀਤ ਦਾ ਪ੍ਰੰਬਧ ਕੀਤਾ ਗਿਆ ਹੈ। ਇਹ ਪ੍ਰੋਗਰਾਮ ਗਿੱਧਾ, ਭੰਗੜਾ ਅਤੇ ਇਨਾਮਾਂ ਨਾਲ ਭਰਪੂਰ ਹੋਵੇਗਾ। ਵਧੇਰੇ ਜਾਣਕਾਰੀ ਲਈ ਅਮਰਜੀਤ ਸਿੰਘ 416 804 1138, ਤਰਸੇਮ ਸਿੰਘ 647 502 3142, ਰਾਜੀਵ ਸਿੰਘ 647 280 6041 ਅਤੇ ਗੁਰਚਰਨ ਸਿੰਘ ਨਾਲ 905 908 0022 ‘ਤੇ ਸੰਪਰਕ ਕੀਤਾ ਜਾ ਸਕਦਾ ਹੇ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …