ਮਾਤਾ ਹਰਜੀਤ ਕੌਰ ਦਾ ਹੋਇਆ ਦੇਹਾਂਤ
ਮਾਨਸਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸਟੇਟ ਮੀਡੀਆ ਇੰਚਾਰਜ ਅਤੇ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੱਧੂ ਦੀ ਮਾਤਾ ਸ੍ਰੀਮਤੀ ਹਰਜੀਤ ਕੌਰ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 71 ਵਰ੍ਹਿਆਂ ਦੇ ਸਨ। ਮਾਨਸਾ ਜ਼ਿਲ੍ਹੇ ਦੇ ਪਿੰਡ ਚੱਕ ਭਾਈਕੇ ਵਿਖੇ ਅੱਜ ਦੁਪਹਿਰ 4 ਵਜੇ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …