5.9 C
Toronto
Friday, October 23, 2026
spot_img
Homeਹਫ਼ਤਾਵਾਰੀ ਫੇਰੀਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ

ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ

ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਰੌਣਕਾਂਦੇਸ਼ ਤੇ ਦੁਨੀਆ ਭਰ ਵਿਚ ਭਾਰਤੀ ਭਾਈਚਾਰੇ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਪੂਰੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਲੌਕਿਕ ਵਰਤਾਰੇ ਦਾ ਗਵਾਹ ਬਣੀ ਸੰਗਤ ਗੁਰੂਘਰ ਨਤਮਸਤਕ ਹੋ ਕੇ ‘ਦੀਵਾਲੀ ਅੰਬਰਸਰ ਦੀ’ ਕਹਾਵਤ ਨੂੰ ਸੱਚ ਸਾਬਤ ਕਰਦੀ ਹੋਈ।

RELATED ARTICLES
POPULAR POSTS