18.3 C
Toronto
Friday, October 16, 2026
spot_img
Homeਜੀ.ਟੀ.ਏ. ਨਿਊਜ਼ਦਿਨ-ਦਿਹਾੜੇ ਪੰਜਾਬੀ ਨੌਜਵਾਨ ਦਾ ਕਤਲ

ਦਿਨ-ਦਿਹਾੜੇ ਪੰਜਾਬੀ ਨੌਜਵਾਨ ਦਾ ਕਤਲ

ਦਿਨ-ਦਿਹਾੜੇ ਪੰਜਾਬੀ ਨੌਜਵਾਨ ਦਾ ਕਤਲਐਬਟਸਫੋਰਡ : ਕੈਨੇਡਾ ਦੇ ਸ਼ਹਿਰ ਐਬਟਸਫੋਰਡ ਵਿਚ ਦਿਨ-ਦਿਹਾੜੇ ਗੋਲੀਆਂ ਚੱਲੀਆਂ ਤੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜਗਵੀਰ ਮੱਲ੍ਹੀ (19) ਵਜੋਂ ਹੋਈ ਹੈ। ਅਜੇ ਤਕ ਇਸ ਕਤਲ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਮਿਲ ਸਕੀ। ਜਦੋਂ ਪੁਲਿਸ ਘਟਨਾ ਸਥਾਨ ‘ਤੇ ਪੁੱਜੀ ਤਦ ਹਮਲਾਵਰ ਦੌੜ ਚੁੱਕੇ ਸਨ ਅਤੇ ਨੌਜਵਾਨ ਜ਼ਖਮੀ ਹਾਲਤ ਵਿਚ ਡਿੱਗਿਆ ਹੋਇਆ ਸੀ। ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ।

RELATED ARTICLES
POPULAR POSTS