ਨਵੀਂ ਦਿੱਲੀ: ਪਾਕਿਸਤਾਨ ਦੇ ਭਾਰਤ ਵਿੱਚ ਹਾਈ ਕਮਿਸ਼ਨਰ ਅਬਦੁਲ ਬਾਸਿਤ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਨੂੰ ਆਪਣੇ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਲੰਮਾ ਪੈਂਡਾ ਤੈਅ ਕਰਨਾ ਪਵੇਗਾ। ਪਰ ਇਸ ਦੇ ઠਬਾਵਜੂਦ ਦੋਵਾਂ ਮੁਲਕਾਂ ਨੂੰ ਰਲ ਕੇ ਖਿੱਤੇ ਵਿੱਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਇਥੇ ਭਾਰਤ-ਪਾਕਿਸਤਾਨ ਸਾਂਝੀ ਬਿਜਨੈੱਸ ਫੋਰਮ ਦੀ ਛੇਵੀਂ ਮੀਟਿੰਗ ਵਿੱਚ ਉਨ੍ਹਾਂ ਇਹ ਗੱਲ ਆਖੀ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …