Breaking News
Home / ਕੈਨੇਡਾ / ਹੰਬਰਵੁੱਡ ਸੀਨੀਅਰ ਕਲੱਬ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ

ਹੰਬਰਵੁੱਡ ਸੀਨੀਅਰ ਕਲੱਬ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ

ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਹੰਬਰਵੁੱਡ ਕਮਿਊਨਿਟੀ ਸੈਂਟਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਕਲੱਬ ਦੇ ਚੇਅਰਮੈਨ ਬਚਿੱਤਰ ਸਿੰਘ ਰਾਏ ਅਤੇ ਉਪ ਪ੍ਰਧਾਨ ਸਰਵਨ ਸਿੰਘ ਹੇਅਰ, ਪਰੀਤਮ ਸਿੰਘ ਮਾਵੀ ਅਤੇ ਸਕੱਤਰ ਪ੍ਰਮੋਧ ਚੰਦਰ ਸ਼ਰਮਾ, ਕੈਸ਼ੀਅਰ ਅਮਰ ਸਿੰਘ ਅਤੇ ਅਮਰਜੀਤ ਸਿੰਘ ਬਲ, ਅਮਰਜੀਤ ਸਿੰਘ ਸ਼ੇਰਗਿੱਲ, ਅਮਰੀਕ ਸਿੰਘ ਮਾਨ, ਗੁਰਮੇਲ ਸਿੰਘ ਢਿੱਲੋਂ ਅਤੇ ਪਰੇਮ ਕੁਮਾਰ ਸ਼ਰਮਾ ਤੇ ਸਾਰੀ ਕਲੱਬ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਦੀ ਸਾਰੀ ਲੋਕਾਈ ਨੂੰ ਵਧਾਈ ਦਿੱਤੀ। ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਲੱਬ ਵਲੋਂ ਸ਼ਾਨਦਾਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ।

Check Also

‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ

ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …