ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 550 ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ
ਦੀਨਾਨਗਰ/ਬਿਊਰੋ ਨਿਊਜ਼
ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 23 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮ ਸ਼ੁਰੂ ਕਰਵਾਏ ਜਾ ਰਹੇ ਹਨ, ਜੋ ਸਾਰਾ ਸਾਲ ਚੱਲਣਗੇ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 550 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰਿਹਾਅ ਕੈਦੀਆਂ ਨੂੰ ‘ਤੰਦਰੁਸਤ ਮਿਸ਼ਨ’ ਦੇ ਤਹਿਤ ਇਕ-ਇਕ ਰੁੱਖ ਲਾਉਣ ਲਈ ਵੀ ਦਿੱਤਾ ਜਾਵੇਗਾ।ઠ
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …