Breaking News
Home / ਪੰਜਾਬ / ਅਕਾਲੀ ਦਲ ਦਾ ਮਨੋਰਥ ਸੇਵਾ ਤੇ ਖਿਮਾ ਯਾਚਨਾ : ਡਾ: ਚੀਮਾ

ਅਕਾਲੀ ਦਲ ਦਾ ਮਨੋਰਥ ਸੇਵਾ ਤੇ ਖਿਮਾ ਯਾਚਨਾ : ਡਾ: ਚੀਮਾ

ਸਾਬਕਾ ਮੰਤਰੀ ਦੇ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗ਼ੈਰ-ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਸਰਕਾਰ ਦੌਰਾਨ ਜਾਣੇ ਅਨਜਾਣੇ ਵਿਚ ਹੋਈਆਂ ਭੁੱਲਾਂ ਦੀ ਖ਼ਿਮਾ ਯਾਚਨਾ ਲਈ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਚੇ ਦਿਲੋਂ ਸੇਵਾ ਕਰਨ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਸੀ ਕਿ ਸੇਵਾ ਦੌਰਾਨ ਕੋਈ ਵੀ ਆਗੂ ਬਿਆਨਬਾਜ਼ੀ ਨਹੀਂ ਕਰੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …