18.2 C
Toronto
Friday, August 21, 2026
spot_img
Homeਕੈਨੇਡਾਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਵਿਸਾਖੀ ਦਿਵਸ 15 ਮਈ ਦਿਨ ਐਤਵਾਰ...

ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਵਿਸਾਖੀ ਦਿਵਸ 15 ਮਈ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ

ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਵਿਸਾਖੀ ਦਿਵਸ 15 ਮਈ ਦਿਨ ਐਤਵਾਰ ਨੂੰ ਮਨਾਇਆ ਜਾਵੇਗਾਬਰੈਂਪਟਨ : ਬਲੂ ਓਕ ਸੀਨੀਅਰਜ਼ ਬਰੈਂਪਟਨ ਵਲੋਂ ਵਿਸਾਖੀ ਦਿਵਸ ਦਿਨ ਐਤਵਾਰ ਮਿਤੀ 15 ਈ ਨੂੰ ਸ਼ਾਮੀਂ 4.00 ਵਜੇ ਤੋਂ ਬਲੂ ਓਕ ਪਾਰਕ ਵਿਚ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸਾਰੇ ਕਲੱਬ ਦੇ ਮੈਂਬਰਾਂ ਨੂੰ ਅਤੇ ਬਰੈਂਪਟਨ ਦੀਆਂ ਬਾਕੀ ਕਲੱਬਾਂ ਦੇ ਅਹੁਦੇਦਾਰਾਂ ਨੂੰ ਸਮਾਗਮ ਵਿਚ ਪਹੁੰਚਣ ਦਾ ਸੱਦਾ ਪੱਤਰ ਦਿੱਤਾ ਜਾਂਦਾ ਹੈ। ਚਾਹ ਮਿਠਾਈ ਅਤੇ ਪਕੌੜਿਆਂ ਦਾ ਖੁੱਲ੍ਹਾ ਲੰਗਰ ਹੋਵੇਗਾ। ਸਾਰੇ ਵੀਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲੈਣ ਲਈ ਸੋਹਣ ਸਿੰਘ ਪ੍ਰਧਾਨ ਨੂੰ  905-216-1406 ਅਤੇ ਮਹਿੰਦਰ ਪਾਲ ਵਰਮਾ ਸੈਕਟਰੀ ਨੂੰ 905-874-4633 ‘ਤੇ ਫੋਨ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS