ਬਰੈਂਪਟਨ : ਮਾਊਂਟੇਨਐਸ ਸੀਨੀਅਰ ਕਲੱਬ ਨੇ 29 ਅਪ੍ਰੈਲ ਨੂੰ ਪੂਰੀ ਧੂਮ-ਧਾਮ ਨਾਲ ਵਿਸਾਖੀ ਮਨਾਈ। ਕਲੱਬ ਦੇ ਮੈਂਬਰਾਂ ਨੇ ਇਸ ਮੌਕੇ ‘ਤੇ ਭਰਪੂਰ ਖੁਸ਼ੀਆਂ ਮਨਾਈਆਂ। ਪਰੰਪਰਾ ਅਨੁਸਾਰ ਕਲੱਬ ਦੇ ਮੈਂਬਰਾਂ ਦਾ ਜਨਮ ਦਿਨ ਹਰ ਮਹੀਨੇ ਮਨਾਇਆ ਜਾਂਦਾ ਹੈ। ਇਸ ਵਾਰ ਅਪ੍ਰੈਲ ਵਿਚ ਜਨਮੇ ਕਲੱਬ ਦੇ ਮੈਂਬਰਾਂ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ‘ਤੇ ਸਾਰਿਆਂ ਲਈ ਕੇਕ, ਸਨੈਕਸ ਅਤੇ ਚਾਹ ਆਦਿ ਵੀ ਮੰਗਵਾਈ ਗਈ। ਕਲੱਬ ਦੀ ਵਾਈਜ਼ ਪ੍ਰੈਜੀਡੈਂਟ ਸ੍ਰੀਮਤੀ ਚਰਨਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਪੂਰਾ ਪ੍ਰੋਗਰਾਮ ਬੇਹੱਦ ਸ਼ਾਨਦਾਰ ਰਿਹਾ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …