ਸੰਸਦ ਦਾ ਇਜਲਾਸ 31 ਜਨਵਰੀ ਤੋਂ 13 ਫਰਵਰੀ ਤੱਕ ਚੱਲੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨਰਿੰਦਰ ਮੋਦੀ ਸਰਕਾਰ ਦਾ ਆਖਰੀ ਬਜਟ ਇਕ ਫਰਵਰੀ ਨੂੰ ਪੇਸ਼ ਹੋਵੇਗਾ। ਇਸ ਲਈ ਸੰਸਦ ਦਾ ਬਜਟ ਇਜਲਾਸ 31 ਜਨਵਰੀ ਤੋਂ 13 ਫਰਵਰੀ ਤੱਕ ਚੱਲੇਗਾ। ਕੈਬਨਿਟ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਅੱਜ ਇਹ ਫੈਸਲਾ ਲਿਆ। ਚਰਚਾ ਹੈ ਕਿ ਇਸ ਵਾਰ ਮੋਦੀ ਸਰਕਾਰ ਮੱਧ ਵਰਗ ਨੂੰ ਰਾਹਤ ਦਿੰਦੇ ਹੋਏ ਆਮਦਨ ਟੈਕਸ ਦੀ ਸੀਮਾ ਵਧਾ ਸਕਦੀ ਹੈ। ਟੈਕਸ ਤੋਂ ਛੋਟ ਲਈ ਨਿਵੇਸ਼ ਦੀ ਸੀਮਾ ਵਿਚ ਵੀ ਵਾਧਾ ਕੀਤਾ ਜਾ ਸਕਦਾ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …