ਬਰੈਂਪਟਨ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ ਪੰਜਾਬੀ ਹੈਰੀਟੇਜ ਫਾਊਂਡੇਸ਼ਨ ਵੱਲੋਂ ਚੌਥੀ ਕੈਨੇਡੀਆਈ ਪੰਜਾਬੀ ਕਾਨਫਰੰਸ ਓਟਾਵਾ ਵਿਖੇ 6 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਦੌਰਾਨ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪਸਾਰ ਕੀਤਾ ਜਾਏਗਾ। ਇਹ ਜਾਣਕਾਰੀ ਕਾਨਫਰੰਸ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਸਾਥੀ ਟਿਵਾਣਾ ਨੇ ਦਿੱਤੀ।
Check Also
ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਜੁਲਾਈ ਨੂੰ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ਸਥਾਨਕ …