ਰਾਹੁਲ ਗਾਂਧੀ ਨੇ ਕਿਹਾ – ਅਫਗਾਨਿਸਤਾਨ ‘ਚ ਤਾਂ ਬਹਿਸ ਵੀ ਬੰਦੂਕਾਂ ਸਹਾਰੇ ਹੁੰਦੀ ਹੈ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਫੇਸ ਬੁੱਕ ਪੋਸਟ ਵਿਚ ਇਕ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਤੰਤਰ ਭਾਰਤ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਾਡੀ ਸੰਸਦ ਵਿਚ ਬਹਿਸ ਨੂੰ ਦੇਖ ਕੇ ਅਫਗਾਨ ਦੇ ਕੇ ਇਕ ਸੰਸਦ ਮੈਂਬਰ ਨੇ ਮੈਨੂੰ ਕਿਹਾ ਕਿ ਸਾਡੇ ਦੇਸ਼ ਵਿਚ ਤਾਂ ਇਸ ਤਰ੍ਹਾਂ ਦੀ ਬਹਿਸ ਵੀ ਬੰਦੂਕਾਂ ਦੇ ਸਹਾਰੇ ਹੁੰਦੀ ਹੈ। ਰਾਹੁਲ ਗਾਂਧੀ ਨੇ ਲਿਖਿਆ ਕਿ ਲੋਕਤੰਤਰ ਸਾਡੇ ਦੇਸ਼ ਦੀ ਸਭ ਤੋਂ ਵੱਡੀ ਸ਼ਕਤੀ ਹੈ ਅਤੇ ਸਾਨੂੰ ਹਰ ਕੀਮਤ ‘ਤੇ ਇਸਦੀ ਰੱਖਿਆ ਕਰਨੀ ਚਾਹੀਦੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …