24 C
Toronto
Saturday, August 15, 2026
spot_img
Homeਕੈਨੇਡਾਹੰਬਰਵੁੱਡ ਸੀਨੀਅਰ ਕਲੱਬ ਵਲੋਂ ਸਕੂਲ ਟਰੱਸਟੀ ਹਰਪ੍ਰੀਤ ਕੌਰ ਗਿੱਲ ਦਾ ਸਨਮਾਨ

ਹੰਬਰਵੁੱਡ ਸੀਨੀਅਰ ਕਲੱਬ ਵਲੋਂ ਸਕੂਲ ਟਰੱਸਟੀ ਹਰਪ੍ਰੀਤ ਕੌਰ ਗਿੱਲ ਦਾ ਸਨਮਾਨ

ਹੰਬਰਵੁੱਡ ਸੀਨੀਅਰ ਕਲੱਬ ਵਲੋਂ ਸਕੂਲ ਟਰੱਸਟੀ ਹਰਪ੍ਰੀਤ ਕੌਰ ਗਿੱਲ ਦਾ ਸਨਮਾਨਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਹੰਬਰਵੁੱਡ ਕਮਿਊਨਿਟੀ ਸੈਂਟਰ ਵਿਖੇ ਸਕੂਲ ਟਰੱਸਟੀ ਹਰਪ੍ਰੀਤ ਕੌਰ ਗਿੱਲ ਨੂੰ ਸਨਮਾਨਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ ਰਾਏ, ਉਪ ਪ੍ਰਧਾਨ ਸਰਵਨ ਸਿੰਘ ਹੇਅਰ, ਪ੍ਰੀਤਮ ਸਿੰਘ ਮਾਵੀ, ਸੂਬੇਦਾਰ ਗੁਲਜ਼ਾਰ ਸਿੰਘ, ਅਮਰੀਕ ਸਿੰਘ ਮਾਨ, ਚੌਧਰੀ ਮਹਿੰਦਰ ਸਿੰਘ TAHLAN, ਮਾਸਟਰ ਅਮਰੀਕ ਸਿੰਘ ਰਾਏ ਅਤੇ ਸਾਰੀ ਕਲੱਬ ਵਲੋਂ ਹਰਪ੍ਰੀਤ ਕੌਰ ਗਿੱਲ ਅਤੇ ਉਸਦੇ ਸਾਰੇ ਪਰਿਵਾਰ ਨੂੰ ਹਰਪ੍ਰੀਤ ਕੌਰ ਗਿੱਲ ਦੇ ਸਕੂਲ ਟਰੱਸਟੀ ਦੀ ਜਿੱਤ ਦੀਆਂ ਵਧਾਈਆਂ ਦਿੱਤੀਆਂ। ਹਰਪ੍ਰੀਤ ਕੌਰ ਗਿੱਲ ਦੇ ਪਰਿਵਾਰ ਨੂੰ ਸ਼ਾਨਦਾਰ ਪਾਰਟੀ ਦਿੱਤੀ ਗਈ ਅਤੇ ਕਲੱਬ ਵਲੋਂ ਹਰਪ੍ਰੀਤ ਕੌਰ ਗਿੱਲ ਦੇ ਪਰਿਵਾਰ ਦਾ ਧੰਨਵਾਦ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

RELATED ARTICLES
POPULAR POSTS