ਕੈਨੇਡਾ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਚੋਣ ਲੜਨਗੇ ਜਗਮੀਤ ਸਿੰਘ
ਟੋਰਾਂਟੋ : ਕੈਨੇਡਾ ਦੀ ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਦੇ ਪ੍ਰਧਾਨ ਜਗਮੀਤ ਸਿੰਘ ਨੇ ਅਕਤੂਬਰ 2019 ਵਿਚ ਹੋਣ ਵਾਲੀਆਂ ਫੈਡਰਲ ਚੋਣਾਂ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਦਾਅਵੇਦਾਰੀ ਪੇਸ਼ ਕਰ ਦਿੱਤੀ ਹੈ। ਐਨਡੀਪੀ ਜਗਮੀਤ ਸਿੰਘ ਦੀ ਅਗਵਾਈ ਵਿਚ ਚੋਣਾਂ ਲੜੇਗੀ। ਕੈਨੇਡਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਦਾਅਵੇਦਾਰੀ ਪੇਸ਼ ਕਰਨ ਵਾਲੇ ਉਹ ਪਹਿਲੇ ਸਿੱਖ ਹਨ। ਇਸ ਤੋਂ ਪਹਿਲਾਂ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਅਹੁਦੇ ‘ਤੇ ਪਹੁੰਚਣ ਵਾਲੇ ਪਹਿਲੇ ਸਿੱਖ ਉਜਲ ਦੁਸਾਂਝ ਸਨ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …