ਲਹਿੰਦੇ ਪੰਜਾਬ ‘ਚ ਪਹਿਲੀ ਵਾਰ ਸਿੱਖ ਦੀ ਸੰਸਦੀ ਸਕੱਤਰ ਵਜੋਂ ਨਿਯੁਕਤੀ
ਇਸਲਾਮਾਬਾਦ/ਬਿਊਰੋ ਨਿਊਜ਼
ਸੁਮਨ ਕੁਮਾਰੀ ਪਾਕਿਸਤਾਨ ਵਿਚ ਸਿਵਲ ਜੱਜ ਵੱਜੋਂ ਨਿਯੁਕਤ ਹੋਣ ਵਾਲੀ ਪਹਿਲੀ ਹਿੰਦੂ ਮਹਿਲਾ ਬਣ ਗਈ ਹੈ। ਕਾਂਬਰ-ਸ਼ਾਹਦਾਦਕੋਟ ਨਾਲ ਸਬੰਧਤ ਸੁਮਨ ਆਪਣੇ ਜ਼ਿਲ੍ਹੇ ਵਿਚ ਹੀ ਜੱਜ ਵੱਜੋਂ ਸੇਵਾਵਾਂ ਦੇਵੇਗੀ।
ਇਸੇ ਤਰ੍ਹਾਂ ਸਿੱਖ ਭਾਈਚਾਰੇ ਵਿਚ ਇਹ ਖ਼ਬਰ ਬਹੁਤ ਖੁਸ਼ੀ ਵਾਲੀ ਹੈ ਕਿ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਦੇ ਮੈਂਬਰ ਮਹਿੰਦਰਪਾਲ ਸਿੰਘ ਦੀ ਪੰਜਾਬ ਦੇ ਰਾਜਪਾਲ ਨੇ ਸੰਸਦੀ ਸਕੱਤਰ ਵਜੋਂ ਨਿਯੁਕਤੀ ਕੀਤੀ ਹੈ। ਪਾਕਿਸਤਾਨ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕਿਸੇ ਸਿੱਖ ਨੂੰ ਸੰਸਦੀ ਸਕੱਤਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੋਵੇ।
Check Also
ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ
ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …