18.2 C
Toronto
Wednesday, September 23, 2026
spot_img
Homeਪੰਜਾਬਵਿਧਾਨ ਸਭਾ ਦੀ ਕਮੇਟੀ ਅੱਗੇ ਨਹੀਂ ਪੇਸ਼ ਹੋਏ ਸੁਖਬੀਰ ਬਾਦਲ

ਵਿਧਾਨ ਸਭਾ ਦੀ ਕਮੇਟੀ ਅੱਗੇ ਨਹੀਂ ਪੇਸ਼ ਹੋਏ ਸੁਖਬੀਰ ਬਾਦਲ

ਹੁਣ ਸੁਖਬੀਰ ਨੂੰ 11 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ ਸਦਨ ਦੀ ਮਰਿਆਦਾ ਭੰਗ ਕਰਨ ਦੇ ਮਾਮਲੇ ਵਿਚ ਅੱਜ ਬੁੱਧਵਾਰ 6 ਫ਼ਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਸੁਖਬੀਰ ਬਾਦਲ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਵਿਧਾਨ ਸਭਾ ਦੀ ਕਮੇਟੀ ਨੇ ਸੁਖਬੀਰ ਨੂੰ 11 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੰਦੇ ਹਨ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਲਈ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਇਸ ਦੇ ਚੱਲਦਿਆਂ ਸੁਖਬੀਰ ਨੂੰ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ 6 ਫਰਵਰੀ ਨੂੰ ਤਲਬ ਕੀਤਾ ਸੀ।

RELATED ARTICLES
POPULAR POSTS