ਓਟਵਾ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜੋਡੀ ਵਿਲਸਨ ਰੇਅਬੋਲਡ ਕੋਲੋਂ ਮੁਆਫੀ ਮੰਗੀ ਹੈ। ਜ਼ਿਕਰਯੋਗ ਹੈ ਕਿ ਰੇਅਬੋਲਡ ਨੇ ਪਿਛਲੇ ਦਿਨੀਂ ਟਰੂਡੋ ਕੈਬਨਿਟ ਵਿਚੋਂ ਅਸਤੀਫਾ ਦੇ ਦਿੱਤਾ ਸੀ। ਜਾਣਕਾਰੀ ਮਿਲੀ ਹੈ ਕਿ ਟਰੂਡੋ ਨੇ ਐਸਐਨਸੀ-ਲਾਵਾਲਿਨ ਵਿਵਾਦ ਸ਼ੁਰੂ ਹੋਣ ਵਾਲੇ ਦਿਨਾਂ ਵਿੱਚ ਅਣਦੱਸੇ ਲਿਬਰਲ ਸਰੋਤਾਂ ਵੱਲੋਂ ਲਿਬਰਲ ਐਮ.ਪੀ. ਜੋਡੀ ਵਿਲਸਨ ਰੇਅਬੋਲਡ ਉੱਤੇ ਕੀਤੇ ਨਿਜੀ ਹਮਲਿਆਂ ਦੀ ਨਿਖੇਧੀ ਨਾ ਕਰਨ ਲਈ ਉਨ੍ਹਾਂ ਤੋਂ ਮੁਆਫੀ ਮੰਗੀ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …