ਓਨਟਾਰੀਓ/ਬਿਊਰੋ ਨਿਊਜ਼ : ਗੁਰੂ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਬਰਲਿੰਗਟਨ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਚਰਨਜੀਤ ਸਿੰਘ ਸੰਧੀ ਨੇ ਦੱਸਿਆ ਕਿ 22 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਜਿਨ੍ਹਾਂ ਦੇ ਭੋਗ 24 ਫਰਵਰੀ ਦਿਨ ਐਤਵਾਰ ਨੂੰ 10:30 ਪਾਏ ਜਾਣਗੇ, 23 ਫਰਵਰੀ ਦਿਨ ਸ਼ਨਿੱਚਰਵਾਰ ਸ਼ਾਮ 6 ਵਜੇ ਤੋਂ 8 ਵਜੇ ਤੱਕ ਕੀਰਤਨ ਦਰਬਾਰ ਸਜਣਗੇ। ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਹੈ। ਹੋਰ ਜਾਣਕਾਰੀ ਲਈ ਫੋਨ ਨੰਬਰ 905-333-1924 ਜਾਂ 519-572-0802 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …