ਬਰੈਂਪਟਨ : ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰ: ਮਾਨ ਸਿੰਘ ਔਲਖ ਲੰਘੀ 9 ਮਾਰਚ 2019 ਨੂੰ ਅਚਾਨਕ ਅਕਾਲ ਚਲਾਣਾ ਕਰ ਗਏ । ਔਲਖ ਜੀ ਏਅਰਪੋਰਟ ਟੈਕਸੀ ਲਿਮੋਂ ਭਾਈਚਾਰੇ ਅਤੇ ਸਮਾਜ ਵਿਚ ਜਾਣੇ ਪਛਾਣੇ ਸਨ । ਉਨ੍ਹਾਂ ਦੇ ਅੰਤਿਮ ਦਰਸ਼ਨ ਅਤੇ ਸੰਸਕਾਰ 15 ਮਾਰਚ 2019 ਦਿਨ ਸ਼ੁੱਕਰਵਾਰ ਸਵੇਰੇ 11:00 ਤੋਂ 1:00 ਵਜੇ ਦੁਪਹਿਰ 30 ਬਰੈਮਵਿਨ ਕੋਰਟ ਬਰੈਂਪਟਨ ਵਿਖੇ ਹੋਣਗੇ । ਅੰਤਿਮ ਅਰਦਾਸ 2 ਤੋਂ 4 ਉਨਟਾਰੀਓ ਖਾਲਸਾ ਦਰਬਾਰ ਡਿਕਸੀ ਗੁਰੂਘਰ ਵਿਖੇ ਹੋਵੇਗੀ । ਵਧੇਰੇ ਜਾਣਕਾਰੀ ਲਈ 647-408-8785 ਜਾਂ 416-579-8900 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ‘ਚ ਮਲੂਕ ਸਿੰਘ ਕਾਹਲੋਂ ਦੀ ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਹੋਈ ਚਰਚਾ
ਡਾ. ਗੁਰਬਖ਼ਸ਼ ਸਿੰਘ ਭੰਡਾਲ, ਡਾ. ਸੁਖਦੇਵ ਸਿੰਘ ਝੰਡ ਤੇ ਡਾ. ਸੁਰਿੰਦਰਜੀਤ ਕੌਰ ਦੀਆਂ ਪੁਸਤਕਾਂ ਕੀਤੀਆਂ …