21.6 C
Toronto
Friday, July 10, 2026
spot_img
Homeਭਾਰਤਆਸਾ ਰਾਮ ਦੀ ਸਜ਼ਾ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ

ਆਸਾ ਰਾਮ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ

ਨਵੀਂ ਦਿੱਲੀ/ਬਿਊਰੋ ਨਿਊਜ਼
ਨਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ ਵਿਚ ਸਜ਼ਾ ਕੱਟ ਰਹੇ ਆਸਾ ਰਾਮ ਨੂੰ ਇੱਕ ਵਾਰ ਫਿਰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਆਸਾ ਰਾਮ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ ਕਰ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਹਾਈਕੋਰਟ ਨੇ ਆਸਾ ਰਾਮ ਦੀ ਜ਼ਮਾਨਤ ਅਰਜ਼ੀ ਵੀ ਖ਼ਾਰਜ ਕਰ ਦਿੱਤੀ ਹੈ।

RELATED ARTICLES
POPULAR POSTS