2.5 C
Toronto
Thursday, January 8, 2026
spot_img
Homeਕੈਨੇਡਾਬਾਬਾ ਸੰਤ ਰਾਮ ਜੀ ਦੀ ਸਲਾਨਾ ਬਰਸੀ 21 ਅਪ੍ਰੈਲ ਨੂੰ ਮਨਾਈ ਜਾਵੇਗੀ

ਬਾਬਾ ਸੰਤ ਰਾਮ ਜੀ ਦੀ ਸਲਾਨਾ ਬਰਸੀ 21 ਅਪ੍ਰੈਲ ਨੂੰ ਮਨਾਈ ਜਾਵੇਗੀ

ਬਰੈਂਪਟਨ : ਪਿੰਡ ਚੀਮਨਾ ਦੇ ਸਮੂਹ ਨਗਰ ਅਤੇ ਇਲਾਕਾ ਨਿਵਾਸੀਆਂ ਵਲੋਂ ਸੰਤ ਬਾਬਾ ਸੰਤ ਰਾਮ ਜੀ ਦੀ ਸਾਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਿਤੀ 19 ਅਪਰੈਲ ਤੋਂ 21 ਅਪਰੈਲ 2019 ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ , 99 ਗਲਿਡਨ ਰੋਡ, ਬਰੈਂਪਟਨ ਵਿਖੇ ਮਨਾਈ ਜਾ ਰਹੀ ਹੈ ਜੀ। ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਸਨਿਮਰ ਬੇਨਤੀ ਹੈ ਕਿ ਸਮਾਗਮ ਵਿਚ ਹਾਜ਼ਰ ਹੋ ਕੇ ਲਾਹਾ ਲੈਣ ਅਤੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਪ੍ਰੋਗਰਾਮ ਦਾ ਵੇਰਵਾ ਇਸ ਪ੍ਰਕਾਰ ਹੈ : ਮਿਤੀ 19 ਅਪਰੈਲ 2019 ਦਿਨ ਸ਼ੁਕਰਵਾਰ ਸਵੇਰੇ 9 ਵਜੇ : ਆਰੰਭ ਸ੍ਰੀ ਆਖੰਡ ਪਾਠ ਸਾਹਿਬ। ਮਿਤੀ 21 ਅਪਰੈਲ 2019 ਦਿਨ ਐਤਵਾਰ ਸਵੇਰੇ 10 ਵਜੇ: ਭੋਗ ਸ੍ਰੀ ਅਖੰਡ ਪਾਠ ਸਾਹਿਬ। ਉਪਰੰਤ ਕੀਰਤਨ, ਕਥਾ ਅਤੇ ਢਾਡੀ ਦਰਬਾਰ ਵੀ ਹੋਵੇਗਾ। ਗੁਰੂ ਕਾ ਲੰਗਰ ਅਤੁਟ ਵਰਤੇਗਾ। ਵਧੇਰੇ ਜਾਣਕਾਰੀ ਲਈ ਗੁਰਦੇਵ ਸਿੰਘ ਗਰੇਵਾਲ 647 856 3027, ਦਵਿੰਦਰ ਸਿੰਘ ਢਿੱਲੋਂ 647 939 6136, ਰਮਨ ਗਿੱਲ 647 295 1407 ਅਤੇ ਪ੍ਰਮਜੀਤ ਸਿੱਧੂ 416 896 2390 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS