ਕਿਹਾ – ਘਰੇਲੂ ਸਿਆਸੀ ਦਬਾਅ ਹੇਠ ਟਰੂਡੋ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੈਨੇਡਾ ਪ੍ਰਤੀ ਗੁੱਸਾ ਅਜੇ ਵੀ ਮੁੱਕਿਆ ਨਹੀਂ। ਟਰੂਡੋ ਸਰਕਾਰ ਵਲੋਂ ਕੈਨੇਡਾ ਲਈ ਖਤਰਿਆਂ ਦੀ ਸੂਚੀ ਵਿਚ ਪਾਏ ਗਏ ਕੁਝ ਖਾਲਿਸਤਾਨੀ ਸੰਗਠਨਾਂ ਦੇ ਨਾਮ ਬਾਹਰ ਕਰਨ ‘ਤੇ ਕੈਪਟਨ ਅਮਰਿੰਦਰ ਖਾਸੇ ਲਾਲ ਪੀਲੇ ਹੋਏ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਵਲੋਂ ਮੁਲਕ ਨੂੰ ਅੱਤਵਾਦ ਤੋਂ ਖ਼ਤਰਿਆਂ ਬਾਰੇ ਜਾਰੀ ਕੀਤੀ ਗਈ ਰਿਪੋਰਟ ਵਿਚੋਂ ਗਰਮਖਿਆਲੀ ਸਿੱਖਾਂ ਸਬੰਧੀ ਸਾਰੇ ਵੇਰਵੇ ਹਟਾਏ ਜਾਣ ਦਾ ਵਿਰੋਧ ਕੀਤਾ ਹੈ। ਕੈਪਟਨ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਨੇ ਘਰੇਲੂ ਸਿਆਸੀ ਦਬਾਅ ਅੱਗੇ ਗੋਡੇ ਟੇਕ ਦਿੱਤੇ ਹਨ।
Home / ਪੰਜਾਬ / ਖਾਲਿਸਤਾਨੀ ਸੰਗਠਨਾਂ ਨੂੰ ਅੱਤਵਾਦ ਦੀ ਲਿਸਟ ‘ਚੋਂ ਬਾਹਰ ਕਰਨ ਦੇ ਟਰੂਡੋ ਸਰਕਾਰ ਦੇ ਫੈਸਲੇ ਦੇ ਖਿਲਾਫ ਖੜ੍ਹੇ ਹੋਏ ਅਮਰਿੰਦਰ
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …