Breaking News
Home / ਕੈਨੇਡਾ / ਬਰੈਂਪਟਨ ਵਿੱਚ ਬੱਚਿਆਂ ਦੀ ਸਹਾਇਤਾ ਲਈ ਚੈਰਟੀ ਵਾਕ 20 ਮਈ ਨੂੰ

ਬਰੈਂਪਟਨ ਵਿੱਚ ਬੱਚਿਆਂ ਦੀ ਸਹਾਇਤਾ ਲਈ ਚੈਰਟੀ ਵਾਕ 20 ਮਈ ਨੂੰ

ਬਰੈਪਟਨ : ਬਰੈਪਟਨ ਵਿੱਚ ਸਥਾਪਿਤ ਵੱਡੇ ਤੇ ਨਵੇ ਸੈਂਟਰ ઠਏਰਿੰਨ -ਓਕ (ERINOAK) ਕਿੱਡਸ ਸੈਂਟਰ ਵਿੱਚ ਸ਼ਪੈਸਲ ਜ਼ਰੂਰਤਮੰਦ ਬਿਮਾਰ ਬੱਚਿਆਂ ਦੀ ਸਹਾਇਤਾ ਲਈ ਚੈਰਟੀ ਵਾਕ 20 ਮਈ ਨੂੰ ਜਿੰਮ ਆਰਚਡੇਕਿੰਨ ਸੈਂਟਰ ਬਰੈਪਟਨ (Jim Archdekin Centre Brampton) ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਇਹ ਵਾਕ ਸਵੇਰੇ ਅੱਠ ਵਜੇ ਤੇ ਇੱਕ ਵਜੇ ਦੁਪਿਹਰ ਤੱਕ ਹੋਵੇਗੀ ।ਜਿਸ ਵਿੱਚ ਹਰ ਕੋਈ ਵਸਨੀਕ ਭਾਗ ਲੈ ਸਕਦਾ ਹੈ । ਇਸ ਵਾਕ ਮੌਕੇ ਇਕੱਠੀ ਹੋਈ ਸਾਰੀ ਰਾਸ਼ੀ ਸੰਸਥਾ ਏਰਿੰਨ ਓਕ ਕਿੱਡਸ ਸੰਸਥਾ ਨੂੰ ਭੇਟ ਕੀਤੀ ਜਾਵੇਗੀ। ਇਸ ਚੈਰਟੀ ਵਾਕ ਨੂੰ ਹੋਰਾਂ ਤੋਂ ਇਲਾਵਾ ਫਾਲਕੋ ਗਰੁੱਪ ਵੱਲੋਂ ਸਹਾਇਤਾ ਕੀਤੀ ਜਾ ਰਹੀ ਹੈ। ਜੇ ਤੁਸੀ ਵੀ ਇਸ ਵਾਕ ਵਿੱਚ ਹਿੱਸਾ ਲੈਣਾ ਚਾਹੁੰਦੇ ਹੋ ਤਾਂ ઠ(905) 915-9100 ਜਾਂ 416-509-6200 ਫੋਨ ਨੰਬਰ ‘ਤੇ ਸੰਪਰਕ ਕਰ ਸਕਦੇ ਹੋ ।

Check Also

ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ

ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …