ਨਵੀਂ ਦਿੱਲੀ ਦਾ ਵਿਧਾਇਕ ਅਨਿਲ ਬਾਜਪਾਈ ਭਾਜਪਾ ਵਿਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੂੰ ਦਿਨੋ-ਦਿਨ ਖੋਰਾ ਲੱਗਦਾ ਜਾ ਰਿਹਾ ਹੈ। ਹੁਣ ਨਵੀਂ ਦਿੱਲੀ ਦੇ ਗਾਂਧੀ ਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਨਿਲ ਬਾਜਪਾਈ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਬਾਜਪਾਈ ਨੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਹਾਜ਼ਰੀ ‘ਚ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਕਾਂਗਰਸ ਦੀ ਸਾਬਕਾ ਮੇਅਰ ਪੂਨਮ ਸ਼ਰਮਾ ਨੇ ਵੀ ਭਾਜਪਾ ਵਿਚ ਸ਼ਮੂਲੀਅਤ ਕਰ ਲਈ ਹੈ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …