ਡਿਕਸੀ : ਆਦਮਪੁਰ ਦੋਆਬਾ ਦੇ ਆਸ-ਪਾਸ ਦੇ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਭਾਗ ਸਿੰਘ, ਸੰਤ ਬਾਬਾ ਹਰਦਿਆਲ ਸਿੰਘ ਮੁਸਾਫਰ ਤੇ ਬਾਬਾ ਮਲਕੀਤ ਸਿੰਘ ਡੇਰਾ ਜੱਬੜ ਵਾਲਿਆਂ ਦੀ ਮਿੱਠੀ ਯਾਦ ਵਿਚ ਡਿਕਸੀ ਗੁਰੂ ਘਰ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 29 ਮਈ ਦਿਨ ਐਤਵਾਰ ਨੂੰ ਹਾਲ ਨੰਬਰ 2 ਵਿਚ ਪਾਏ ਜਾਣਗੇ। ਸਾਰੇ ਆਦਮਪੁਰ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਉਹ ਸਾਰੇ ਹੁੰਮ ਹੁੰਮਾ ਕੇ ਦਰਸ਼ਨ ਦਿਓ ਤੇ ਬਾਬਾ ਜੀ ਦਾ ਆਸ਼ੀਰਵਾਦ ਲਵੋ। ਹੋਰ ਜਾਣਕਾਰੀ ਲਈ ਤੁਸੀਂ ਫੋਨ ਕਰ ਸਕਦੇ ਹੋ। ਅਵਤਾਰ ਮਿਨਹਾਸ 416-722-4974, ਮਹਿੰਦਰ ਸਿੰਘ ਢਿੱਲੋਂ 905-495-322, ਪ੍ਰਿਤਪਾਲ ਸਿੰਘ 647-225-2691
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …