ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ ਵਿਚ ਵੱਡੀ ਰੈਲੀ ਕੀਤੀ ਅਤੇ ਕਿਰਨ ਖੇਰ ਲਈ ਵੋਟਾਂ ਮੰਗੀਆਂ। ਮੋਦੀ ਨੇ ਆਪਣੇ ਭਾਸ਼ਣ ਵਿਚ ਕਾਂਗਰਸ ਪਾਰਟੀ ਨੂੰ ਭੰਡਣ ‘ਤੇ ਜ਼ਿਆਦਾ ਜ਼ੋਰ ਦਿੱਤਾ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …