ਬਰੈਂਪਟਨ : ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਮਾਲਵੇ ਦੇ ਨਾਮਵਰ ਨਗਰ ਘੁਡਾਣੀ ਦੇ ਨਿਵਾਸੀਆਂ ਵਲੋਂ ਗੁਰੂ ਜੀ ਦੀ ਯਾਦ ਨੂੰ ਸਮਰਪਿਤ ਰੇਅਲਾਸਨ ਸਥਿਤ ਗੁਰਦੁਆਰਾ ਨਾਨਕਸਰ ਵਿਖੇ 24 ਮਈ ਦਿਨ ਸ਼ੁੱਕਰਵਾਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਭੋਗ 26 ਮਈ ਦਿਨ ਐਤਵਾਰ ਨੂੰ ਪਾਏ ਜਾਣਗੇ। ਪ੍ਰਬੰਧਕਾਂ ਵਲੋਂ ਘੁਡਾਣੀ ਅਤੇ ਆਸ-ਪਾਸ ਦੀਆਂ ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਸਮਾਗਮ ਵਿਚ ਜ਼ਰੂਰ ਪਹੁੰਚੋ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਸਮਾਗਮ ਸਬੰਧੀ ਹੋਰ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ‘ਤੇ ਸੰਪਰਕ ਕਰੋ : ਪਿੰਕੀ ਬੋਪਾਰਾਏ 416-918-0013, ਬਿੰਦਰ ਘੁਡਾਣੀ 647-281-7462, ਲਾਲ ਘੁਡਾਣੀ 905-781-5000, ਹਰਮੇਸ਼ ਬੋਪਾਰਾਏ 647-880-1895, ਨਿਰਮਲ ਬੋਪਾਰਾਏ 905-338-7097, ਸਤਨਾਮ ਬੋਪਾਰਾਏ 416-254-6104, ਕਰਮਜੀਤ ਬੋਪਾਰਾਏ 647-464-9800, ਗੁਰਸੰਤ ਬੋਪਾਰਾਏ 647-290-4724
Check Also
ਹਿੰਦੂ ਸਭਾ ਦਾ ‘ਫੂਡ ਬੈਂਕ’ ਸੈਂਕੜੇ ਲੋੜਵੰਦਾਂ ਨੂੰ ਉਮੀਦ ਦਿੰਦਾ ਹੈ
ਛੇ ਮਹੀਨੇ ਪਹਿਲਾਂ, ਹਿੰਦੂ ਸਭਾ ਨੇ ‘ਫੂਡ ਬੈਂਕ’ ਸ਼ੁਰੂ ਕਰਕੇ ਲੋੜਵੰਦਾਂ ਦੇ ਜੀਵਨ ਨੂੰ ਉੱਚਾ …