Home / ਭਾਰਤ / ਬਾਲੀਵੁੱਡ ਦੇ ਮਸ਼ਹੂਰ ਸਟੰਟ ਨਿਰਦੇਸ਼ਕ ਵੀਰੂ ਦੇਵਗਨ ਦਾ ਦੇਹਾਂਤ

ਬਾਲੀਵੁੱਡ ਦੇ ਮਸ਼ਹੂਰ ਸਟੰਟ ਨਿਰਦੇਸ਼ਕ ਵੀਰੂ ਦੇਵਗਨ ਦਾ ਦੇਹਾਂਤ

ਸਮੁੱਚੇ ਬਾਲੀਵੁੱਡ ਜਗਤ ਵਿਚ ਸੋਗ ਦੀ ਲਹਿਰ
ਮੁੰਬਈ/ਬਿਊਰੋ ਨਿਊਜ਼
ਬਾਲੀਵੁੱਡ ਦੇ ਮਸ਼ਹੂਰ ਸਟੰਟ ਨਿਰਦੇਸ਼ਕ, ਐਕਸ਼ਨ ਕੋਰੀਓਗ੍ਰਾਫ਼ਰ ਅਤੇ ਡਾਇਰੈਕਟਰ ਵੀਰੂ ਦੇਵਗਨ ਦਾ ਦੇਹਾਂਤ ਹੋ ਗਿਆ ਅਤੇ ਮੁੰਬਈ ਵਿਚ ਅੱਜ ਦਾ ਉਨ੍ਹਾਂ ਸਸਕਾਰ ਵੀ ਕਰ ਦਿੱਤਾ ਗਿਆ। ਵੀਰੂ ਦੇਵਗਨ ਫਿਲਮ ਅਦਾਕਾਰ ਅਜੇ ਦੇਵਗਨ ਦੇ ਪਿਤਾ ਸਨ ਅਤੇ ਉਨ੍ਹਾਂ ਤਿੰਨ ਦਰਜਨ ਤੋਂ ਵੱਧ ਫਿਲਮਾਂ ਵਿਚ ਸਟੰਟ ਤੇ ਐਕਸ਼ਨ ਕੋਰੀਓਗ੍ਰਾਫਰ ਦੇ ਤੌਰ ‘ਤੇ ਕੀਤਾ। ਵੀਰੂ ਦੇਵਗਨ ਦੇ ਦੇਹਾਂਤ ‘ਤੇ ਸਮੁੱਚੇ ਬਾਲੀਵੁੱਡ ਜਗਤ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਵੀਰੂ ਦੇਵਗਨ ਦਾ ਪਿਛੋਕੜ ਅੰਮ੍ਰਿਤਸਰ ਨਾਲ ਸਬੰਧਤ ਹੈ।

Check Also

ਬੀਬੀਆਂ ਨੇ ਚਲਾਈ ‘ਕਿਸਾਨ ਸੰਸਦ’

ਜੰਤਰ-ਮੰਤਰ ’ਤੇ ਦਿਸੀ ਬੀਬੀਆਂ ਦੀ ਸ਼ਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ …