-0.5 C
Toronto
Wednesday, March 4, 2026
spot_img
Homeਪੰਜਾਬਹਰਸਿਮਰਤ ਕੌਰ ਬਾਦਲ ਨੂੰ ਫਿਰ ਮਿਲਿਆ ਫੂਡ ਪ੍ਰੋਸੈਸਿੰਗ ਮੰਤਰਾਲਾ

ਹਰਸਿਮਰਤ ਕੌਰ ਬਾਦਲ ਨੂੰ ਫਿਰ ਮਿਲਿਆ ਫੂਡ ਪ੍ਰੋਸੈਸਿੰਗ ਮੰਤਰਾਲਾ

ਸੋਮ ਪ੍ਰਕਾਸ਼ ਨੂੰ ਵਣਜ ਤੇ ਉਦਯੋਗ ਅਤੇ ਹਰਦੀਪ ਸਿੰਘ ਪੁਰੀ ਨੂੰ ਦਿੱਤਾ ਸ਼ਹਿਰੀ ਵਿਭਾਗ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੰਤਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੋਸੈਸਿੰਗ ਦਾ ਮੰਤਰਾਲਾ ਦਿੱਤਾ ਗਿਆ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਹਰਸਿਮਰਤ ਕੋਲ ਫੂਡ ਪ੍ਰੋਸੈਸਿੰਗ ਮੰਤਰਾਲਾ ਹੀ ਸੀ। ਇਸ ਦੇ ਨਾਲ ਹੀ ਹੁਸ਼ਿਆਰਪੁਰ ਤੋਂ ਜਿੱਤ ਕੇ ਰਾਜ ਮੰਤਰੀ ਬਣੇ ਸੋਮ ਪ੍ਰਕਾਸ਼ ਨੂੰ ਵਣਜ ਤੇ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ, ਜਦਕਿ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰਨ ਦੇ ਬਾਵਜੂਦ ਵੀ ਹਰਦੀਪ ਸਿੰਘ ਪੁਰੀ ਨੂੰ ਮੁੜ ਸ਼ਹਿਰੀ ਵਿਭਾਗ ਦੇ ਦਿੱਤਾ ਗਿਆ।

RELATED ARTICLES
POPULAR POSTS