19.1 C
Toronto
Sunday, July 26, 2026
spot_img
Homeਜੀ.ਟੀ.ਏ. ਨਿਊਜ਼ਬਰੈਂਪਟਨ 'ਚ ਸ਼ਹੀਦੀ ਨਗਰ ਕੀਰਤਨ

ਬਰੈਂਪਟਨ ‘ਚ ਸ਼ਹੀਦੀ ਨਗਰ ਕੀਰਤਨ

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਤੇ 1984 ਦੇ ਘੱਲੂਘਾਰੇ ਦੀ ਯਾਦ ਵਿਚ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੈਂਟਰ ਬਰੈਂਪਟਨ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਪਹੁੰਚ ਸੰਪੰਨ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ।

RELATED ARTICLES
POPULAR POSTS