22.9 C
Toronto
Thursday, September 3, 2026
spot_img
Homeਭਾਰਤ550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ

ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਵਲੋਂ ਜਾਰੀ ਕੀਤਾ ਗਿਆ। ‘ਸੋਨੇ ਤੇ ਚਾਂਦੀ’ ਦੋਵੇ ਰੂਪਾਂ ਵਿਚ ਤਿਆਰ ਕੀਤੇ ਗਏ ਸਿੱਕੇ ਨੂੂੰ ਜਾਰੀ ਕਰਨ ਮੌਕੇ ਨਾਇਡੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਵਿਸ਼ਵ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ 550 ਸਾਲ ਪਹਿਲਾਂ ਜੋ ਦੁਨੀਆ ਨੂੰ ਸਿਖਾਇਆ, ਉਹ ਅੱਜ ਵੀ ਸਾਰਿਆਂ ਲਈ ਰਾਹ ਦਸੇਰਾ ਹੈ।

RELATED ARTICLES
POPULAR POSTS