ਕੁੱਟਮਾਰ ਮਾਮਲੇ ਵਿਚ ‘ਆਪ’ ਵਿਧਾਇਕ ਸੋਮਦੱਤ ਨੂੰ 6 ਮਹੀਨੇ ਦੀ ਸਜ਼ਾ
ਨਵੀਂ ਦਿੱਲੀ : ਸਾਲ 2015 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਦੱਤ ਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ ਨੂੰ ਦੋ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਪਿਛਲੀ ਸੁਣਵਾਈ ਵਿਚ ਅਦਾਲਤ ਨੇ ਸੋਮਦੱਤ ਨੂੰ ਦੋਸ਼ੀ ਕਰਾਰ ਦਿੱਤਾ ਸੀ ਤੇ ਅੱਜ ਸਜ਼ਾ ਸੁਣਾ ਦਿੱਤੀ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …