ਮੈਲਬਰਨ/ਬਿਊਰੋ ਨਿਊਜ਼ : ਭਾਰਤ ਵਿੱਚ ਜੰਮੀ ਪ੍ਰਿਯਾ ਸੇਰਾਓ ਨੇ ‘ਮਿਸ ਯੂਨੀਵਰਸ ਆਸਟਰੇਲੀਆ-2019’ ਦਾ ਖ਼ਿਤਾਬ ਜਿੱਤਿਆ ਹੈ। ਉਸ ਦਾ ਪਰਿਵਾਰ ਮੱਧ ਪੂਰਬ ਤੋਂ ਇੱਥੇ ਆ ਕੇ ਵੱਸਿਆ ਸੀ। ਇੱਥੇ ਲੰਘੀ ਰਾਤ ਹੋਏ ਇਸ ਮੁਕਾਬਲੇ ਵਿੱਚ ਪ੍ਰਿਯਾ ਸੇਰਾਓ ਨੇ ਦੇਸ਼ ਭਰ ਵਿੱਚੋਂ ਆਈਆਂ 26 ਪ੍ਰਤੀਯੋਗੀਆਂ ਨੂੰ ਪਛਾੜ ਦੇ ਕੇ ਇਹ ਖ਼ਿਤਾਬ ਆਪਣੇ ਨਾਂ ਕੀਤਾ। ਸੇਰਾਓ ਨੇ ਕਾਨੂੰਨ ਵਿੱਚ ਡਿਗਰੀ ਕੀਤੀ ਹੈ।
Check Also
ਐਲਨ ਮਸਕ ਨੇ ਛੱਡਿਆ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਾਥ
ਪ੍ਰਸ਼ਾਸਨਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ : ਟੈਸਲਾ ਕਾਰ ਕੰਪਨੀ ਦੇ ਮਾਲਕ …