28 C
Toronto
Thursday, August 13, 2026
spot_img
Homeਕੈਨੇਡਾਹੰਬਰਵੁੱਡ ਸੀਨੀਅਰ ਕਲੱਬ ਵਲੋਂ ਮਨਾਇਆ ਗਿਆ ਕੈਨੇਡਾ ਡੇਅ

ਹੰਬਰਵੁੱਡ ਸੀਨੀਅਰ ਕਲੱਬ ਵਲੋਂ ਮਨਾਇਆ ਗਿਆ ਕੈਨੇਡਾ ਡੇਅ

ਹੰਬਰਵੁੱਡ ਸੀਨੀਅਰ ਕਲੱਬ ਵਲੋਂ ਮਨਾਇਆ ਗਿਆ ਕੈਨੇਡਾ ਡੇਅਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ 2 ਜੁਲਾਈ ਨੂੰ ਕੈਨੇਡਾ ਦਾ ਸਥਾਪਨਾ ਦਿਵਸ ਮਨਾਇਆ ਗਿਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ ਰਾਏ, ਉਪ ਪ੍ਰਧਾਨ ਸਰਵਨ ਸਿੰਘ ਹੇਅਰ, ਗੁਰਮੀਤ ਸਿੰਘ ਬਾਗੀ, ਪਰੀਤਮ ਸਿੰਘ ਮਾਵੀ, ਸੰਪੂਰਨ ਸਿੰਘ ਸ਼ਾਹੀ, ਡੀਐਸਪੀ ਕਾਬਲ ਸਿੰਘ, ਸੰਤੋਖ ਸਿੰਘ ਉਪਲ, ਜੋਗਿੰਦਰ ਸਿੰਘ ਚੌਹਾਨ ਅਤੇ ਅਮਰਜੀਤ ਸਿੰਘ ਸ਼ੇਰਗਿੱਲ ਨੇ ਕੈਨੇਡਾ ਡੇਅ ਦੀਆਂ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਫੋਟੋਗ੍ਰਾਫੀ ਡਾ. ਅਮਰ ਸਿੰਘ ਨੇ ਬੜੇ ਸੁਚੱਜੇ ਢੰਗ ਨਾਲ ਕੀਤੀ। ਪਾਰਟੀ ਦਾ ਪ੍ਰਬੰਧ ਪਰੀਤਮ ਸਿੰਘ ਮਾਵੀ ਅਤੇ ਰੇਸ਼ਮ ਸਿੰਘ ਰਾਏ ਨੇ ਕੀਤਾ।

RELATED ARTICLES
POPULAR POSTS