ਬਰੈਂਪਟਨ : ਏਸ਼ੀਅਨ ਹੰਬਰਵੁੱਡ ਸੀਨੀਅਰ ਕਲੱਬ ਨੇ ਗੱਜਣ ਸਿੰਘ ਦਾ 90ਵਾਂ ਜਨਮ ਦਿਨ ਖੁਸ਼ੀਆਂ ਨਾਲ ਮਨਾਇਆ। ਪ੍ਰਧਾਨ ਦੇ ਪ੍ਰਧਾਨ ਸੁਲੱਖਣ ਸਿੰਘ ਅਟਵਾਲ, ਅਮਰੀਕ ਸਿੰਘ ਰਾਏ, ਕੇਵਲ ਸਿੰਘ, ਕੇਵਲ ਸਿੰਘ ਢਿੱਲੋਂ, ਗੁਰਦਿਆਲ ਸਿੰਘ ਕੰਗ ਅਤੇ ਸੁਰਜੀਤ ਸਿੰਘ ਨੇ ਗੱਜਣ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਅਖੀਰ ਵਿਚ ਸੁਲੱਖਣ ਸਿੰਘ ਅਟਵਾਲ ਨੇ ਆਏ ਸਾਰੇ ਸੱਜਣਾਂ ਦਾ ਧੰਨਵਾਦ ਕੀਤਾ।
Check Also
ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਜੁਲਾਈ ਨੂੰ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ਸਥਾਨਕ …