ਬਰੈਂਪਟਨ : ਚੋਣਾਂ ਦੇ ਮੱਦੇਨਜ਼ਰ ਬਰੈਂਪਟਨ ਨਿਵਾਸੀਆਂ ਨਾਲ ਸੰਪਰਕ ਵਧਾਉਂਦੇ ਹੋਏ ਬਰੈਂਪਟਨ ਉੱਤਰੀ ਤੋਂ ਕੰਸਰਵੇਟਿਵ ਪਾਰਟੀ ਦੇ ਐੱਮਪੀ ਉਮੀਦਵਾਰ ਅਰਪਣ ਖੰਨਾ ਨੇ ‘ਡੋਰ ਨੌਕਿੰਗ ਬਲਿਟਜ਼’ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ। ਇਸ ਦੌਰਾਨ ਉਹ 100 ਵਲੰਟੀਅਰਾਂ ਨਾਲ ਬਰੈਂਪਟਨ ਉੱਤਰੀ ਦੇ ਹਜ਼ਾਰਾਂ ਨਿਵਾਸੀਆਂ ਨੂੰ ਮਿਲੇ ਅਤੇ ਸਮਾਜ ਨੂੰ ਸੁਰੱਖਿਅਤ ਬਣਾਉਣ ਅਤੇ ਪਰਿਵਾਰਾਂ ਅਤੇ ਬਜ਼ੁਰਗਾਂ ਦੀ ਜ਼ਿੰਦਗੀ ਸੌਖਾਲੀ ਬਣਾ ਕੇ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਸਬੰਧੀ ਲੋਕਾਂ ਨਾਲ ਖੁੱਲ੍ਹ ਕੇ ਚਰਚਾ ਕੀਤੀ ਅਤੇ ਇਸ ਸਬੰਧੀ ਉਨ੍ਹਾਂ ਦੀ ਰਾਇ ਜਾਣੀੇ।
Check Also
ਹਿੰਦੂ ਸਭਾ ਦਾ ‘ਫੂਡ ਬੈਂਕ’ ਸੈਂਕੜੇ ਲੋੜਵੰਦਾਂ ਨੂੰ ਉਮੀਦ ਦਿੰਦਾ ਹੈ
ਛੇ ਮਹੀਨੇ ਪਹਿਲਾਂ, ਹਿੰਦੂ ਸਭਾ ਨੇ ‘ਫੂਡ ਬੈਂਕ’ ਸ਼ੁਰੂ ਕਰਕੇ ਲੋੜਵੰਦਾਂ ਦੇ ਜੀਵਨ ਨੂੰ ਉੱਚਾ …